Matthew 5:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਵਡਭਾਗੇ ਹਨ ਜਿਹੜੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧੰਨ ਉਹ ਲੋਕ ਹਨ ਜਿਹੜੇ ਸੋਗ ਕਰਦੇ ਹਨ; ਪਰਮੇਸ਼ਰ ਉਹਨਾਂ ਨੂੰ ਦਿਲਾਸਾ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁਬਾਰਕ ਹਨ ਉਹ, ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸਾਂਤ ਕੀਤੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਓਹ ਜਿਹੜੇ ਸੋਗ ਕਰਦੇ ਹਨ ਕਿਉਂ ਜੋ ਓਹ ਸ਼ਾਂਤ ਕੀਤੇ ਜਾਣਗੇ।
Punjabi ERV
ਉਹ ਵਡਭਾਗੇ ਹਨ ਜਿਹਡ਼ੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ نیں اوہ جیہڑے غمگِین نیں کیوں جو اوہناں نُوں تسلّا دِتّی جائے گی۔
Punjabi Standard Bible (Punjabi Standard Bible) 2023
ਧੰਨ ਹਨ ਉਹ ਜਿਹੜੇ ਸੋਗ ਕਰਦੇ ਹਨ, ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।