Matthew 5:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜਿਹੜਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁੜਤਾ ਲੈਣਾ ਚਾਹੇ ਤਾਂ ਉਸ ਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਜੇਕਰ ਕੋਈ ਤੇਰੇ ਤੇ ਮੁਕੱਦਮਾ ਕਰ ਕੇ ਤੇਰੇ ਤੋਂ ਕੁੜਤਾ ਲੈਣਾ ਚਾਹੇ ਤਾਂ ਉਸ ਨੂੰ ਆਪਣੀ ਚਾਦਰ ਵੀ ਲੈਣ ਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਤੁਹਾਡੇ ਉੱਤੇ ਮੁਕੱਦਮਾ ਕਰਕੇ ਤੁਹਾਡੀ ਕਮੀਜ਼ ਲੈਣਾ ਚਾਹੇ ਤਾਂ ਉਸ ਨੂੰ ਚੋਗਾ ਵੀ ਦੇ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਤੇਰੇ ਉੱਤੇ ਨਾਲਸ਼ ਕਰਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚਾਦਰ ਵੀ ਲੈਣ ਦਿਹ
Punjabi ERV
ਅਤੇ ਜਿਹਡ਼ਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁਡ਼ਤਾ ਲੈਣਾ ਚਾਹੇ ਤਾਂ ਉਸਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا تیرے اُتّے عرضی پا کے تیرا کُرتا کھو لینا چاہے تُوں چوغہ وی اوہنوں لین دے۔
Punjabi Standard Bible (Punjabi Standard Bible) 2023
ਅਤੇ ਜੋ ਤੇਰੇ ਉੱਤੇ ਦੋਸ਼ ਲਾ ਕੇ ਤੇਰਾ ਕੁੜਤਾ ਲੈਣਾ ਚਾਹੇ, ਉਸ ਨੂੰ ਚੋਗਾ ਵੀ ਲੈਣ ਦੇ।