Matthew 5:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ ਅਤੇ ਆਪਣੇ ਵੈਰੀ ਨਾਲ ਵੈਰ ਰੱਖੋ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਇਹ ਵੀ ਸੁਣ ਚੁੱਕੇ ਹੋ ਕਿ ਕਿਹਾ ਗਿਆ ਸੀ, ‘ਆਪਣੇ ਮਿੱਤਰਾਂ ਨਾਲ ਪਿਆਰ ਕਰੋ ਅਤੇ ਆਪਣੇ ਵੈਰੀਆਂ ਨਾਲ ਵੈਰ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਇਹ ਤਾਂ ਸੁਣਿਆ ਹੈ ਜੋ ਕਿਹਾ ਗਿਆ ਸੀ, ‘ਕਿ ਤੁਸੀਂ ਆਪਣੇ ਗੁਆਂਢੀ ਨਾਲ ਪਿਆਰ ਕਰੋ ਅਤੇ ਆਪਣੇ ਦੁਸ਼ਮਣ ਨਾਲ ਵੈਰ ਰੱਖੋ।’
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਸੁਣਿਆਂ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ
Punjabi ERV
“ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ ਅਤੇ ਆਪਣੇ ਵੈਰੀ ਨਾਲ ਵੈਰ ਰਖੋ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی سُنیا اے پئی آکھیا گیا سی پئی تُوں اپنے گوانڈھی نُوں پیار کر تے اپنے دُشمن نال وَیر رکھ۔
Punjabi Standard Bible (Punjabi Standard Bible) 2023
“ਤੁਸੀਂ ਸੁਣਿਆ ਹੈ ਕਿ ਇਹ ਕਿਹਾ ਗਿਆ ਸੀ, ‘ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀਆਂ ਨਾਲ ਵੈਰ ਰੱਖ’ ।