Matthew 5:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਕੇਵਲ ਆਪਣੇ ਪਿਆਰ ਕਰਨ ਵਾਲਿਆਂ ਨੂੰ ਹੀ ਪਿਆਰ ਕਰਦੇ ਹੋ ਤਾਂ ਪਰਮੇਸ਼ਰ ਤੁਹਾਨੂੰ ਕੀ ਫਲ ਦੇਣਗੇ? ਕੀ ਇਸ ਤਰ੍ਹਾਂ ਟੈਕਸ ਲੈਣ ਵਾਲੇ ਵੀ ਨਹੀਂ ਕਰਦੇ ਹਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸਦਾ ਤੁਹਾਨੂੰ ਕੀ ਫਲ ਮਿਲੇਗਾ? ਕੀ ਚੁੰਗੀ ਲੈਣ ਵੀ ਇਸ ਤਰ੍ਹਾ ਨਹੀਂ ਕਰਦੇ?
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡਾ ਕੀ ਫਲ ਹੈ? ਭਲਾ, ਮਸੂਲੀਏ ਭੀ ਇਹੋ ਨਹੀਂ ਕਰਦੇ?
Punjabi ERV
ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹਡ਼ੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے تُسی اوہناں نُوں پیار کرو جیہڑے تُہانوں پیار کر دے نیں تے کِیہ اِنعام تُہانوں مِلنا اے؟ محصُولئے وی ایہو نئیں کر دے؟
Punjabi Standard Bible (Punjabi Standard Bible) 2023
ਕਿਉਂਕਿ ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰਦੇ ਹੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੀ ਪ੍ਰਤਿਫਲ ਮਿਲੇਗਾ? ਕੀ ਮਹਿਸੂਲੀਏ ਵੀ ਇਸੇ ਤਰ੍ਹਾਂ ਨਹੀਂ ਕਰਦੇ?