Matthew 5:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧੰਨ ਉਹ ਲੋਕ ਹਨ ਜਿਹੜੇ ਨੇਕੀ ਦੇ ਭੁੱਖੇ ਅਤੇ ਪਿਆਸੇ ਹਨ; ਪਰਮੇਸ਼ਰ ਉਹਨਾਂ ਨੂੰ ਤ੍ਰਿਪਤ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁਬਾਰਕ ਹਨ ਉਹ, ਜਿਹੜੇ ਧਾਰਮਿਕਤਾ ਦੇ ਭੁੱਖੇ ਅਤੇ ਪਿਆਸੇ ਹਨ, ਕਿਉ ਜੋ ਉਹ ਰਜਾਏ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਓਹ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ ਕਿਉਂ ਜੋ ਓਹ ਰਜਾਏ ਜਾਣਗੇ।
Punjabi ERV
ਉਹ ਵਡਭਾਗੇ ਹਨ ਜਿਹਡ਼ੇ ਧਰਮ ਦੇ ਭੁਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ نیں اوہ جیہڑے راستبازی دے بُھکھے تے تریہائے نیں کیوں جو اوہ رجائے جان گئے۔
Punjabi Standard Bible (Punjabi Standard Bible) 2023
ਧੰਨ ਹਨ ਉਹ ਜਿਹੜੇ ਧਾਰਮਿਕਤਾ ਦੇ ਭੁੱਖੇ ਅਤੇ ਪਿਆਸੇ ਹਨ, ਕਿਉਂਕਿ ਉਹ ਤ੍ਰਿਪਤ ਕੀਤੇ ਜਾਣਗੇ।