Matthew 5:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵਡਭਾਗੇ ਹਨ ਜਿਹੜੇ ਮਿਹਰਬਾਨ ਹਨ ਕਿਉਂਕਿ ਉਨ੍ਹਾਂ ਤੇ ਮਿਹਰ ਕੀਤੀ ਜਾਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧੰਨ ਉਹ ਲੋਕ ਹਨ ਜਿਹੜੇ ਦਇਆਵਾਨ ਹਨ; ਪਰਮੇਸ਼ਰ ਉਹਨਾਂ ਉੱਤੇ ਦਇਆ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁਬਾਰਕ ਹਨ ਉਹ, ਜਿਹੜੇ ਦਿਆਲੂ ਹਨ, ਕਿਉਂ ਜੋ ਉਹਨਾਂ ਤੇ ਦਯਾ ਕੀਤੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਓਹ ਜਿਹੜੇ ਦਯਾਵਾਨ ਹਨ ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।
Punjabi ERV
ਉਹ ਵਡਭਾਗੇ ਹਨ ਜਿਹਡ਼ੇ ਮਿਹਰਬਾਨ ਹਨ ਕਿਉਂਕਿ ਉਨ੍ਹਾਂ ਤੇ ਮਿਹਰ ਕੀਤੀ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ نیں اوہ جیہڑے رحمدِل نیں کیوں جو اوہناں اُتّے رَحم کِیتا جائے گا۔
Punjabi Standard Bible (Punjabi Standard Bible) 2023
ਧੰਨ ਹਨ ਉਹ ਜਿਹੜੇ ਦਇਆਵਾਨ ਹਨ, ਕਿਉਂਕਿ ਉਨ੍ਹਾਂ ਉੱਤੇ ਦਇਆ ਕੀਤੀ ਜਾਵੇਗੀ।