Matthew 5:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵਡਭਾਗੇ ਹਨ ਜਿਹੜੇ ਦਿਲੋਂ ਸ਼ੁੱਧ ਹਨ ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧੰਨ ਉਹ ਲੋਕ ਹਨ ਜਿਹਨਾਂ ਦੇ ਮਨ ਪਵਿੱਤਰ ਹਨ; ਉਹ ਪਰਮੇਸ਼ਰ ਦੇ ਦਰਸ਼ਨ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁਬਾਰਕ ਹਨ ਉਹ, ਜਿਹੜੇ ਸ਼ੁੱਧ ਮਨ ਹਨ, ਕਿਉਂ ਜੋ ਉਹ ਪਰਮੇਸ਼ਵਰ ਦੇ ਦਰਸ਼ਨ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਓਹ ਜਿਹੜੇ ਸ਼ੁੱਧਮਨ ਹਨ ਕਿਉਂ ਜੋ ਓਹ ਪਰਮੇਸ਼ੁਰ ਨੂੰ ਵੇਖਣਗੇ।
Punjabi ERV
ਉਹ ਵਡਭਾਗੇ ਹਨ ਜਿਹਡ਼ੇ ਦਿਲੋਂ ਸ਼ੁਧ ਹਨ ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ نیں اوہ جیہڑے دِل دے صاف نیں کیوں جو اوہ خُدا نُوں ویکھن گے۔
Punjabi Standard Bible (Punjabi Standard Bible) 2023
ਧੰਨ ਹਨ ਉਹ ਜਿਹੜੇ ਮਨ ਦੇ ਸ਼ੁੱਧ ਹਨ, ਕਿਉਂਕਿ ਉਹ ਪਰਮੇਸ਼ਰ ਨੂੰ ਵੇਖਣਗੇ।