Matthew 5:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਵਡਭਾਗੇ ਹਨ ਜਿਹੜੇ ਸ਼ਾਂਤੀ ਲਿਆਉਂਦੇ ਹਨ ਕਿਉਂਕਿ ਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧੰਨ ਉਹ ਲੋਕ ਹਨ ਜਿਹੜੇ ਦੂਜਿਆਂ ਵਿੱਚ ਮੇਲ-ਮਿਲਾਪ ਕਰਵਾਉਂਦੇ ਹਨ; ਉਹ ਪਰਮੇਸ਼ਰ ਦੀ ਸੰਤਾਨ ਅਖਵਾਉਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁਬਾਰਕ ਹਨ ਉਹ, ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ ਕਿਉਂ ਜੋ ਉਹ ਪਰਮੇਸ਼ਵਰ ਦੇ ਧੀਆਂ ਅਤੇ ਪੁੱਤਰ ਕਹਲਾਉਂਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਓਹ ਜਿਹੜੇ ਮੇਲ ਕਰਾਉਣ ਵਾਲੇ ਹਨ ਕਿਉਂ ਜੋ ਓਹ ਪਰਮੇਸ਼ੁਰ ਦੇ ਪੁੱਤ੍ਰ ਕਹਾਉਣਗੇ।
Punjabi ERV
ਉਹ ਵਡਭਾਗੇ ਹਨ ਜਿਹਡ਼ੇ ਸ਼ਾਂਤੀ ਲਿਆਉਂਦੇ ਹਨ ਕਿਉਂਕਿ ਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ نیں اوہ جیہڑے صُلح کران والے نیں کیوں جو اوہ خُدا دے پُتر اکھوان گے۔
Punjabi Standard Bible (Punjabi Standard Bible) 2023
ਧੰਨ ਹਨ ਉਹ ਜਿਹੜੇ ਮੇਲ ਕਰਾਉਣ ਵਾਲੇ ਹਨ, ਕਿਉਂਕਿ ਉਹ ਪਰਮੇਸ਼ਰ ਦੇ ਪੁੱਤਰ ਕਹਾਉਣਗੇ।