Matthew 6:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰਾ ਰਾਜ ਆਵੇ, ਤੇਰੀ ਮਰਜ਼ੀ, ਜਿਹੜੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡਾ ਰਾਜ ਆਵੇ, ਤੁਹਾਡੀ ਇੱਛਾ ਜਿਸ ਤਰ੍ਹਾਂ ਸਵਰਗ ਵਿੱਚ ਪੂਰੀ ਹੁੰਦੀ ਹੈ, ਧਰਤੀ ਉੱਤੇ ਵੀ ਪੂਰੀ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੇਰਾ ਰਾਜ ਆਵੇ, ਤੇਰੀ ਮਰਜ਼ੀ ਪੂਰੀ ਹੋਵੇ, ਜਿਸ ਪ੍ਰਕਾਰ ਸਵਰਗ ਵਿੱਚ ਉਸੇ ਤਰ੍ਹਾ ਧਰਤੀ ਉੱਤੇ ਵੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਹੀ ਸੁਰਗ ਵਿੱਚ ਪੂਰੀ ਹੁੰਦੀ ਹੈ ਜਮੀਨ ਉੱਤੇ ਵੀ ਹੋਵੇ।
Punjabi ERV
ਤੇਰਾ ਰਾਜ ਆਵੇ, ਤੇਰੀ ਮਰਜ਼ੀ, ਜਿਹਡ਼ੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تیرا راج آوے۔ تیری مرضی جیویں اسماناں اُتّے پُوری ہوندی اے زمین اُتّے وی ہوئے۔
Punjabi Standard Bible (Punjabi Standard Bible) 2023
ਤੇਰਾ ਰਾਜ ਆਵੇ, ਤੇਰੀ ਇੱਛਾ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ, ਧਰਤੀ ਉੱਤੇ ਵੀ ਹੋਵੇ।