Matthew 6:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇ, ਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਤੁਸੀਂ ਉਹਨਾਂ ਦੇ ਅਪਰਾਧ ਮਾਫ਼ ਨਹੀਂ ਕਰੋਗੇ ਤਾਂ ਤੁਹਾਡੇ ਪਿਤਾ ਵੀ ਤੁਹਾਡੇ ਅਪਰਾਧਾਂ ਨੂੰ ਮਾਫ਼ ਨਹੀਂ ਕਰਨਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਤੁਸੀਂ ਦੂਸਰਿਆ ਮਨੁੱਖਾਂ ਦੇ ਪਾਪ ਮਾਫ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਪਾਪਾਂ ਨੂੰ ਮਾਫ਼ ਨਹੀਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।।
Punjabi ERV
ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇ, ਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے تُسی لوکاں نُوں اوہناں دِیاں تقصِیراں نا بخشو گے۔ تے تُہاڈا باپ وی تُہاڈیاں تقصِیراں نا بخشے گا۔
Punjabi Standard Bible (Punjabi Standard Bible) 2023
ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧਾਂ ਨੂੰ ਮਾਫ਼ ਨਹੀਂ ਕਰੇਗਾ।