Matthew 6:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਤੁਸੀਂ ਵਰਤ ਰੱਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਵਾਲਾਂ ਨੂੰ ਤੇਲ ਲਾ, ਮੂੰਹ ਧੋ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦ ਤੁਸੀਂ ਵਰਤ ਰੱਖੋ ਤਾਂ ਆਪਣੇ ਸਿਰ ਉੱਤੇ ਤੇਲ ਲਗਾਉ ਅਤੇ ਆਪਣਾ ਮੂੰਹ ਧੋਵੋ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ
Punjabi ERV
ਪਰ ਜਦੋਂ ਤੁਸੀਂ ਵਰਤ ਰਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُوں جدوں روزہ رکھّیں اپنے سِر نُوں تیل مَل تے مُنھ دھو۔
Punjabi Standard Bible (Punjabi Standard Bible) 2023
ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਨੂੰ ਤੇਲ ਲਾ ਅਤੇ ਆਪਣਾ ਮੂੰਹ ਧੋ,