Matthew 6:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰੱਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਵਿੱਚ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਲੋਕ ਇਹ ਨਾ ਜਾਨਣ ਕਿ ਤੂੰ ਵਰਤ ਰੱਖਿਆ ਹੈ । ਇਹ ਕੇਵਲ ਤੁਹਾਡੇ ਪਿਤਾ ਹੀ ਜਾਨਣ ਜੋ ਗੁਪਤ ਵਿੱਚ ਹਨ, ਜੋ ਤੇਰੇ ਗੁਪਤ ਕੰਮਾਂ ਨੂੰ ਦੇਖਦੇ ਹਨ, ਉਹ ਹੀ ਤੈਨੂੰ ਇਸ ਦਾ ਫਲ ਦੇਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂਕਿ ਮਨੁੱਖਾਂ ਨੂੰ ਇਹ ਸਪੱਸ਼ਟ ਨਾ ਹੋਵੇ ਕਿ ਤੁਸੀਂ ਵਰਤ ਰੱਖਿਆ ਹੈ, ਪਰ ਸਿਰਫ ਤੁਹਾਡੇ ਪਿਤਾ ਨੂੰ, ਜਿਹੜਾ ਗੁਪਤ ਵਿੱਚ ਹੈ; ਪਤਾ ਹੋਵੇ ਕਿ ਤੁਸੀਂ ਵਰਤ ਰੱਖਿਆ ਹੈ ਜਿਹੜਾ ਗੁਪਤ ਵਿੱਚ ਤੁਹਾਨੂੰ ਵੇਖਦਾ ਹੈ, ਤੁਹਾਨੂੰ ਫਲ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।।
Punjabi ERV
ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹਡ਼ਾ ਕਿ ਗੁਪਤ ਹੈ। ਤੁਹਾਡਾ ਪਿਤਾ ਜਿਹਡ਼ਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی تُوں بندیاں نُوں نئیں پر اپنے باپ نُوں جیہڑا پڑدے وِچ اے روزہ رکھیا ہویا معلُوم ہوئیں تے تیرا باپ و جیہڑا پڑدے وِچ ویکھ لَیندا اے تینُوں بدلہ دیوے گا۔
Punjabi Standard Bible (Punjabi Standard Bible) 2023
ਤਾਂਕਿ ਤੂੰ ਮਨੁੱਖਾਂ ਨੂੰ ਨਹੀਂ ਸਗੋਂ ਆਪਣੇ ਪਿਤਾ ਨੂੰ ਜਿਹੜਾ ਗੁਪਤ ਵਿੱਚ ਹੈ, ਵਰਤੀ ਵਿਖਾਈ ਦੇਵੇਂ; ਤਦ ਤੇਰਾ ਪਿਤਾ ਜੋ ਗੁਪਤ ਵਿੱਚ ਵੇਖਦਾ ਹੈ, ਤੈਨੂੰ ਪ੍ਰਤਿਫਲ ਦੇਵੇਗਾ।