Matthew 6:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਧਰਤੀ ਉੱਤੇ ਆਪਣੇ ਲਈ ਧਨ ਇਕੱਠਾ ਨਾ ਕਰੋ ਜਿੱਥੇ ਕੀੜਾ ਅਤੇ ਜੰਗਾਲ ਨਾਸ਼ ਕਰ ਦਿੰਦੇ ਹਨ, ਚੋਰ ਸੰਨ੍ਹ ਲਾਉਂਦੇ ਅਤੇ ਚੋਰੀਆਂ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਨਾਸ ਕਰਦੇ ਹਨ, ਅਤੇ ਚੋਰ ਸੰਨ ਮਾਰ ਕੇ ਇਸ ਨੂੰ ਚੁਰਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਲਈ ਧਰਤੀ ਉੱਤੇ ਧਨ ਨਾ ਜੋੜੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਸੰਨ੍ਹ ਮਾਰਦੇ ਅਤੇ ਚੁਰਾਉਂਦੇ ਹਨ
Punjabi ERV
ਧਰਤੀ ਤੇ ਖਜ਼ਾਨੇ ਦਾ ਭਂਡਾਰ ਨਾ ਜੋਡ਼ੋ। ਇਥੇ ਕੀਡ਼ੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زمین اُتّے اپنے لئی خزانہ اکٹّھا نا کرو جِتّھے کِیڑا تے جنگال خراب کر دے تے جِتّھے چور وی سَنّھ مار دے تے چُرا لے جاندے نیں۔
Punjabi Standard Bible (Punjabi Standard Bible) 2023
“ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਤੇ ਜਿੱਥੇ ਚੋਰ ਸੰਨ੍ਹ ਲਾਉਂਦੇ ਅਤੇ ਚੋਰੀ ਕਰਦੇ ਹਨ;