Matthew 6:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸ਼ਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੈ ਤਾਂ ਤੁਹਾਡਾ ਸਾਰਾ ਸ਼ਰੀਰ ਚਾਨਣ ਨਾਲ ਭਰਪੂਰ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਸਰੀਰ ਦਾ ਦੀਵਾ ਅੱਖ ਹੈ । ਇਸ ਲਈ ਜੇਕਰ ਤੇਰੀ ਅੱਖ ਸਾਫ਼ ਹੈ ਤਾਂ ਤੇਰਾ ਸਾਰਾ ਸਰੀਰ ਚਾਨਣ ਨਾਲ ਭਰਿਆ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਰੀਰ ਦਾ ਦੀਵਾ ਅੱਖ ਹੈ। ਜੇ ਤੁਹਾਡੀਆਂ ਅੱਖਾਂ ਤੰਦਰੁਸਤ ਹਨ, ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸਰੀਰ ਦਾ ਦੀਵਾ ਅੱਖ ਹੈ, ਇਸ ਲਈ ਜੇ ਤੇਰੀ ਅੱਖ ਨਿਰਮਲ ਹੋਵੇ ਤਾਂ ਤੇਰਾ ਸਾਰਾ ਸਰੀਰ ਚਾਨਣਾ ਹੋਵੇਗਾ
Punjabi ERV
ਸ਼ਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੈ ਤਾਂ ਤੁਹਾਡਾ ਸਾਰਾ ਸ਼ਰੀਰ ਚਾਨਣ ਨਾਲ ਭਰਪੂਰ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بدن دا دِیوا اَکھ اے سو جیکر تیری اَکھ صاف ہوئے تے تیرا سارا بدن چاننا ہوئے گا۔
Punjabi Standard Bible (Punjabi Standard Bible) 2023
“ਸਰੀਰ ਦਾ ਦੀਵਾ ਅੱਖ ਹੈ। ਇਸ ਲਈ ਜੇ ਤੇਰੀ ਅੱਖ ਸ਼ੁੱਧ ਹੋਵੇ ਤਾਂ ਤੇਰਾ ਸਾਰਾ ਸਰੀਰ ਚਾਨਣਾ ਹੋਵੇਗਾ।