Matthew 6:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਭਾਵੇਂ ਬਹੁਤ ਧਨੀ ਰਾਜਾ ਸੀ ਪਰ ਫਿਰ ਵੀ ਉਸ ਦੇ ਵਸਤਰ ਇਹਨਾਂ ਫੁੱਲਾਂ ਨਾਲੋਂ ਵੱਧ ਸੋਹਣੇ ਨਹੀਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ ਮੈਂ ਤੁਹਾਨੂੰ ਦੱਸਦਾ ਹਾਂ ਕਿ ਸ਼ਲੋਮੋਨ ਨੇ ਵੀ ਆਪਣੀ ਸਾਰੀ ਸ਼ਾਨ ਵਿੱਚ ਇਨ੍ਹਾਂ ਵਿੱਚੋਂ ਇੱਕ ਵਰਗੇ ਵੀ ਕੱਪੜੇ ਨਹੀਂ ਪਹਿਨੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਭਈ ਸੁਲੇਮਾਨ ਵੀ ਆਪਣੀ ਸਾਰੀ ਭੜਕ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ
Punjabi ERV
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُہانوں آکھنا آں پئی سُلیمان وی اپنی ساری شان وِچ ایہناں وِچوں اِک جیہا نئیں سی پاندا ہوندا۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨ ਵਿੱਚ ਇਨ੍ਹਾਂ ਵਿੱਚੋਂ ਕਿਸੇ ਇੱਕ ਵਰਗਾ ਪਹਿਨਿਆ ਹੋਇਆ ਨਾ ਸੀ।