Matthew 6:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੋ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ ਕਿ, ‘ਕੀ ਖਾਵਾਂਗੇ’ ਜਾਂ ‘ਕੀ ਪੀਵਾਂਗੇ’ ਜਾਂ ‘ਕੀ ਪਹਿਨਾਂਗੇ?’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਇਹ ਕਹਿ ਕੇ ਚਿੰਤਾ ਨਾ ਕਰੋ: ਅਸੀਂ ਕੀ ਖਾਵਾਂਗੇ? ਅਸੀਂ ਕੀ ਪੀਵਾਂਗੇ? ਜਾਂ ਅਸੀਂ ਕੀ ਪਾਵਾਂਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਤੁਸੀਂ ਚਿੰਤਾ ਨਾ ਕਰੋ, ਅਤੇ ਇਹ ਨਾ ਬੋਲੋ, ‘ਅਸੀਂ ਕੀ ਖਾਵਾਂਗੇ?’ ਅਤੇ ‘ਕੀ ਪੀਵਾਂਗੇ?’ ਜਾਂ ‘ਕੀ ਪਹਿਨਾਂਗੇ?’
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਚਿੰਤਾ ਕਰ ਕੇ ਇਹ ਨਾ ਕਹੋ ਭਈ ਕੀ ਖਾਵਾਂਗੇ? ਯਾ ਕੀ ਪੀਵਾਂਗੇ? ਯਾ ਕੀ ਪਹਿਨਾਂਗੇ?
Punjabi ERV
ਸੋ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ ਕਿ, ‘ਕੀ ਖਾਵਾਂਗੇ’ ਜਾਂ ‘ਕੀ ਪੀਵਾਂਗੇ’ ਜਾਂ ‘ਕੀ ਪਹਿਨਾਂਗੇ?’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تُسی فِکر کر کے ایہہ نا آکھو پئی اسی کِیہ کھایئے یاں کِیہ پِیئے یا کِیہ پائیے۔
Punjabi Standard Bible (Punjabi Standard Bible) 2023
ਇਸ ਲਈ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ, ‘ਅਸੀਂ ਕੀ ਖਾਵਾਂਗੇ’? ਜਾਂ ‘ਕੀ ਪੀਵਾਂਗੇ’? ਜਾਂ ‘ਕੀ ਪਹਿਨਾਂਗੇ’?