Matthew 6:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋੜ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਾਈਆਂ ਕੌਮਾਂ ਇਹਨਾਂ ਚੀਜ਼ਾਂ ਦੀ ਭਾਲ ਵਿੱਚ ਰਹਿੰਦੀਆਂ ਹਨ । ਪਰ ਤੁਹਾਡੇ ਪਿਤਾ ਜੋ ਸਵਰਗ ਵਿੱਚ ਹਨ, ਜਾਣਦੇ ਹਨ ਕਿ ਤੁਹਾਨੂੰ ਇਹਨਾਂ ਸਭਨਾਂ ਚੀਜ਼ਾਂ ਦੀ ਲੋੜ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਗ਼ੈਰ-ਯਹੂਦੀ ਲੋਕ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ, ਪਰ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਚੀਜ਼ਾ ਦੀ ਲੋੜ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਕਿਉਂ ਜੋ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਜੋ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਤੀ ਲੋੜ ਹੈ
Punjabi ERV
ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋਡ਼ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایہناں سارِیاں شیواں نُوں غیر قوماں لَبّھدیاں نیں۔ تے تُہاڈا اسمانی باپ جاندا اے پئی تُہانوں ایہناں سبھناں شیواں دی لوڑ اے۔
Punjabi Standard Bible (Punjabi Standard Bible) 2023
ਕਿਉਂਕਿ ਪਰਾਈਆਂ ਕੌਮਾਂ ਇਨ੍ਹਾਂ ਸਭਨਾਂ ਵਸਤਾਂ ਦੀ ਖੋਜ ਵਿੱਚ ਰਹਿੰਦੀਆਂ ਹਨ, ਪਰ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਜ਼ਰੂਰਤ ਹੈ।