Matthew 7:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਭੀੜੇ ਫਾਟਕ ਰਾਹੀਂ ਵੜੋ ਕਿਉਂ ਜੋ ਇਹ ਰਾਹ ਸਵਰਗ ਨੂੰ ਖੁਲ੍ਹਦਾ ਹੈ। ਨਰਕ ਦਾ ਰਾਹ ਬਹੁਤ ਖੁਲ੍ਹਾ ਹੈ ਅਤੇ ਬਹੁਤ ਸੁਖਾਲਾ ਹੈ, ਅਤੇ ਤਬਾਹੀ ਵੱਲ ਲਿਜਾਂਦਾ ਹੈ। ਉਸ ਥਾਣੀਂ ਬਹੁਤ ਲੋਕ ਅੰਦਰ ਜਾਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੰਗ ਦਰਵਾਜ਼ੇ ਦੇ ਰਾਹੀਂ ਅੰਦਰ ਜਾਵੋ; ਕਿਉਂਕਿ ਜੋ ਦਰਵਾਜ਼ਾ ਚੌੜਾ ਹੈ, ਉਹ ਰਾਹ ਸੌਖਾ ਹੈ ਜਿਹੜਾ ਨਰਕ ਵਿੱਚ ਜਾਂਦਾ ਹੈ; ਅਤੇ ਬਹੁਤ ਲੋਕ ਹਨ ਜਿਹੜੇ ਇਸ ਰਾਹੀਂ ਅੰਦਰ ਜਾਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਤੰਗ ਦਰਵਾਜ਼ੇ ਰਾਹੀਂ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋ ਸਕਦੇ ਹੋ। ਕਿਉਂਕਿ ਚੌੜਾ ਹੈ ਉਹ ਫਾਟਕ ਅਤੇ ਖੁੱਲ੍ਹਾ ਹੈ ਉਹ ਰਸਤਾ ਜਿਹੜਾ ਨਾਸ਼ ਨੂੰ ਜਾਂਦਾ ਹੈ ਪਰ ਬਹੁਤੇ ਹਨ ਉਹ ਲੋਕ ਜਿਹੜੇ ਉਸ ਰਸਤੇ ਨੂੰ ਚੁਣਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭੀੜੇ ਫਾਟਕ ਤੋਂ ਵੜੋ ਕਿਉਂ ਜੋ ਮੋਕਲਾ ਹੈ ਉਹ ਫਾਟਕ ਅਤੇ ਖੁਲ੍ਹਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਰ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ
Punjabi ERV
“ਤੁਸੀਂ ਭੀਡ਼ੇ ਫਾਟਕ ਰਾਹੀਂ ਵਡ਼ੋ ਕਿਉਂ ਜੋ ਇਹ ਰਾਹ ਸੁਰਗ ਨੂੰ ਖੁਲ੍ਹਦਾ ਹੈ। ਨਰਕ ਦਾ ਰਾਹ ਬਹੁਤ ਖੁਲ੍ਹਾ ਹੈ ਅਤੇ ਬਹੁਤ ਸੁਖਾਲਾ ਹੈ, ਅਤੇ ਤਬਾਹੀ ਵੱਲ ਲਿਜਾਂਦਾ ਹੈ। ਉਸ ਥਾਣੀਂ ਬਹੁਤ ਲੋਕ ਅੰਦਰ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بِھیڑے بُوہے راہ وڑو۔ کیوں جو موکلا اے اوہ بُوہا تے کُھلا اے اوہ راہ جیہڑا بربادی نُوں پُہنچاندا اے۔ تے بُہتے نیں جیہڑے اوتھوں وی وڑدے نیں۔
Punjabi Standard Bible (Punjabi Standard Bible) 2023
“ਤੰਗ ਫਾਟਕ ਰਾਹੀਂ ਪ੍ਰਵੇਸ਼ ਕਰੋ, ਕਿਉਂਕਿ ਚੌੜਾ ਹੈ ਉਹ ਫਾਟਕ ਅਤੇ ਖੁੱਲ੍ਹਾ ਹੈ ਉਹ ਰਾਹ ਜਿਹੜਾ ਨਾਸ ਵੱਲ ਜਾਂਦਾ ਹੈ ਅਤੇ ਬਹੁਤੇ ਇਸੇ ਰਾਹੀਂ ਪ੍ਰਵੇਸ਼ ਕਰਦੇ ਹਨ।