Matthew 7:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਚੰਗਾ ਬਿਰਛ ਬੁਰਾ ਫ਼ਲ ਨਹੀਂ ਦੇ ਸੱਕਦਾ ਅਤੇ ਨਾ ਹੀ ਮਾੜਾ ਬਿਰਛ ਚੰਗਾ ਫ਼ਲ ਦੇ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੰਗੇ ਰੁੱਖ ਨੂੰ ਬੁਰਾ ਫਲ ਨਹੀਂ ਲੱਗ ਸਕਦਾ ਅਤੇ ਨਾ ਹੀ ਬੁਰੇ ਰੁੱਖ ਨੂੰ ਚੰਗਾ ਫਲ ਲੱਗਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੰਗਾ ਰੁੱਖ ਮਾੜਾ ਫਲ ਨਹੀਂ ਦੇ ਸਕਦਾ ਅਤੇ ਨਾ ਹੀ ਬੁਰਾ ਰੁੱਖ ਚੰਗਾ ਫਲ ਦੇ ਸਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅੱਛਾ ਬਿਰਛ ਬੁਰਾ ਫਲ ਨਹੀਂ ਦੇ ਸੱਕਦਾ ਅਤੇ ਨਾ ਮਾੜਾ ਬਿਰਛ ਚੰਗਾ ਫਲ ਦੇ ਸੱਕਦਾ ਹੈ
Punjabi ERV
ਚੰਗੇ ਬਿਰਛ ਬੁਰਾ ਫ਼ਲ ਨਹੀਂ ਦੇ ਸਕ੍ਕਦੇ ਅਤੇ ਨਾ ਹੀ ਮਾਡ਼ਾ ਬਿਰਛ ਚੰਗਾ ਫ਼ਲ ਦੇ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
چَنگا رُکھّ بُرا پَھل نئیں لیا سکدا اے تے نا بُرا رُکھّ چَنگا پَھل لیا سکدا اے۔
Punjabi Standard Bible (Punjabi Standard Bible) 2023
ਚੰਗਾ ਦਰਖ਼ਤ ਮਾੜਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਦਰਖ਼ਤ ਚੰਗਾ ਫਲ ਦੇ ਸਕਦਾ ਹੈ।