Matthew 7:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਦੂਸਰਿਆਂ ਦਾ ਨਿਰਨਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਨਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਤੁਹਾਡੇ ਉੱਤੇ ਉਸੇ ਤਰ੍ਹਾਂ ਦੋਸ਼ ਲਾਉਣਗੇ ਜਿਸ ਤਰ੍ਹਾਂ ਤੁਸੀਂ ਦੂਜਿਆਂ ਉੱਤੇ ਦੋਸ਼ ਲਾਉਂਦੇ ਹੋ । ਜਿਸ ਨਾਪ ਨਾਲ ਤੁਸੀਂ ਦੂਜਿਆਂ ਨੂੰ ਨਾਪਦੇ ਹੋ, ਪਰਮੇਸ਼ਰ ਵੀ ਤੁਹਾਨੂੰ ਉਸੇ ਨਾਲ ਨਾਪਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਸ ਤਰ੍ਹਾ ਤੁਸੀਂ ਦੂਸਰਿਆ ਤੇ ਦੋਸ਼ ਲਗਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਗਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਸ ਨਿਆਉਂ ਨਾਲ ਤੁਸੀਂ ਦੋਸ਼ ਲਾਉਂਦੇ ਹੋ ਉਸੇ ਨਾਲ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ
Punjabi ERV
ਜੇਕਰ ਤੁਸੀਂ ਦੂਸਰਿਆਂ ਦਾ ਨਿਰਣਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਣਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیویں تُسی الزام لاندے ہو تُہاڈے اُتّے وی الزام لگّن گے۔ تے جِس ناپ نال تُسی ناپدے ہو اوسے نال تُہاڈے لئی ناپیا جاوے گا۔
Punjabi Standard Bible (Punjabi Standard Bible) 2023
ਕਿਉਂਕਿ ਜਿਵੇਂ ਤੁਸੀਂ ਦੋਸ਼ ਲਾਉਂਦੇ ਹੋ, ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਨਾਪ ਨਾਲ ਤੁਸੀਂ ਨਾਪਦੇ ਹੋ, ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ।