Matthew 7:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚੱਲੇ ਜਾਓ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਮੈਂ ਉਹਨਾਂ ਨੂੰ ਉੱਤਰ ਦੇਵਾਗਾਂ: ‘ਮੈਂ ਤੁਹਾਨੂੰ ਕਦੇ ਨਹੀਂ ਜਾਣਿਆ, ਹੇ ਦੁਸ਼ਟੋ, ਮੇਰੇ ਕੋਲੋਂ ਦੂਰ ਹੋ ਜਾਓ!’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਵਕਤ ਮੈਂ ਉਹਨਾਂ ਨੂੰ ਖੁੱਲ ਕੇ ਆਖ ਦੇਵੇਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ ਮੇਰੇ ਕੋਲੋਂ ਦੂਰ ਹੋ ਜਾਓ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਉਨ੍ਹਾਂ ਨੂੰ ਸਾਫ ਆਖਾਂਗਾ ਭਈ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਬੁਰਿਆਰੋ, ਮੇਰੇ ਕੋਲੋਂ ਚੱਲੇ ਜਾਓ!।।
Punjabi ERV
ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚਲੇ ਜਾਓ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہناں نُوں تَد صاف آکھاں گا پئی مَیں کدی تُہانوں نئیں جانیا۔ اَے شریعت توڑن والیو مَیتھوں دُراڈے ہو جاؤ۔
Punjabi Standard Bible (Punjabi Standard Bible) 2023
ਤਦ ਮੈਂ ਉਨ੍ਹਾਂ ਨੂੰ ਸਾਫ ਕਹਾਂਗਾ ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ; ਹੇ ਕੁਕਰਮੀਓ, ਮੇਰੇ ਕੋਲੋਂ ਚਲੇ ਜਾਓ।