Matthew 7:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਦੇ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ, ਕਿਉਂਕਿ ਉਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨਾਲ ਟਕਰਾਈਆਂ; ਉਹ ਘਰ ਨਾ ਡਿੱਗਿਆ ਕਿਉਂਕਿ ਉਸ ਘਰ ਦੀ ਨੀਂਹ ਚੱਟਾਨ ਉੱਤੇ ਰੱਖੀ ਹੋਈ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਘਰ ਨਾ ਡਿੱਗਿਆ, ਕਿਉਂਕਿ ਉਹ ਘਰ ਦੀ ਨੀਂਹ ਪੱਥਰ ਉੱਤੇ ਰੱਖੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੀਂਹ ਵਰ੍ਹਿਆ ਅਤੇ ਹੜ੍ਹ ਆਏ ਅਤੇ ਅਨ੍ਹੇਰੀਆਂ ਵਗੀਆਂ ਅਰ ਉਸ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ ਕਿਉਂਕਿ ਉਹ ਦੀ ਨਿਉਂ ਪੱਥਰ ਉੱਤੇ ਧਰੀ ਹੋਈ ਸੀ
Punjabi ERV
ਮੀਂਹ ਵਰ੍ਹਿਆ, ਹਢ਼ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸਦੇ ਘਰ ਨੂੰ ਧਕ੍ਕਾ ਮਾਰਿਆ ਪਰ ਉਹ ਨਾ ਡਿਗਿਆ, ਕਿਉਂਕਿ ਉਸ੍ਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مینہ وسّیا تے ہڑ آئے تے ہنیرِیاں وَگِیاں تے اوس گھر اُتّے سٹّاں مارِیاں تے اوہ نا ڈِگّیا کیوں جو اوہدی نِینّھ پتّھر اُتّے رکھی گئی سی۔
Punjabi Standard Bible (Punjabi Standard Bible) 2023
ਤਦ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨਾਲ ਟਕਰਾਈਆਂ ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਚਟਾਨ ਉੱਤੇ ਰੱਖੀ ਹੋਈ ਸੀ।