Matthew 7:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜਦੋਂ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨਾਲ ਟਕਰਾਈਆਂ ਤਾਂ ਉਹ ਘਰ ਡਿੱਗ ਪਿਆ । ਉਸ ਦਾ ਡਿੱਗਣਾ ਕਿੰਨਾ ਵੱਡਾ ਨਾਸ਼ ਸੀ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਮੀਂਹ ਵਰਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆ ਅਤੇ ਨੇ ਉਸ ਘਰ ਨੂੰ ਧੱਕਾ ਮਾਰਿਆ ਅਤੇ ਉਹ ਘਰ ਡਿੱਗ ਗਿਆ ਅਤੇ ਬੁਰੀ ਤਰ੍ਹਾ ਨਾਸ ਹੋ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੀਂਹ ਵਰ੍ਹਿਆ ਅਤੇ ਹੜ੍ਹ ਆਏ ਅਤੇ ਅਨ੍ਹੇਰੀਆਂ ਵਗੀਆਂ ਅਰ ਉਸ ਘਰ ਨੂੰ ਧੱਕਾ ਮਾਰਿਆ ਅਤੇ ਉਹ ਢਹਿ ਪਿਆ ਅਤੇ ਉਹ ਦਾ ਵੱਡਾ ਨਾਸ ਹੋਇਆ।।
Punjabi ERV
ਅਤੇ ਮੀਂਹ ਵਰ੍ਹਿਆ, ਹਢ਼ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧਕ੍ਕਾ ਵਜਿਆ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مینہ وسّیا تے ہڑ آئے تے ہنیرِیاں وَگِیاں تے اوس گھر نُوں دھکّا ماریا تے اوہ ڈَھے پیا تے اوہدا ڈِگّنا بُرا ہویا۔
Punjabi Standard Bible (Punjabi Standard Bible) 2023
ਤਦ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨਾਲ ਟਕਰਾਈਆਂ ਅਤੇ ਉਹ ਢਹਿ ਗਿਆ ਅਤੇ ਉਸ ਦਾ ਵੱਡਾ ਨੁਕਸਾਨ ਹੋਇਆ।”