Matthew 7:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸ ਦੇ ਉਪਦੇਸ਼ ਉੱਤੇ ਹੈਰਾਨ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਆਪਣੀਆਂ ਸਿੱਖਿਆਵਾਂ ਖ਼ਤਮ ਕਰ ਚੁੱਕੇ ਤਾਂ ਭੀੜ ਉਹਨਾਂ ਦੇ ਸਿੱਖਿਆਵਾਂ ਦੇਣ ਦੇ ਢੰਗ ਉੱਤੇ ਬਹੁਤ ਹੈਰਾਨ ਹੋਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਇਹ ਗੱਲਾਂ ਕਰ ਹਟੇ, ਤਾਂ ਲੋਕ ਉਹਨਾਂ ਦੀ ਸਿੱਖਿਆ ਤੋਂ ਹੈਰਾਨ ਹੋਏ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਾਂ ਯਿਸੂ ਏਹ ਗੱਲਾਂ ਕਰ ਹਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ
Punjabi ERV
ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸਦੇ ਉਪਦੇਸ਼ ਉੱਤੇ ਹੈਰਾਨ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹੱਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا پئی جد یِسُوع ایہناں گلّاں نُوں مُکالیا تَد بِھیڑ اوہدی تعلِیم توں حَیران ہوئی۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਹਿ ਚੁੱਕਾ ਤਾਂ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ,