Matthew 7:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਯਿਸੂ ਨੇ ਉਨ੍ਹਾਂ ਨੇਮ ਦੇ ਉਪਦੇਸ਼ਕਾਂ ਵਾਂਗ ਉਪਦੇਸ਼ ਨਾ ਦਿੱਤਾ ਸਗੋਂ ਯਿਸੂ ਨੇ ਇੱਕ ਅਜਿਹੇ ਮਨੁੱਖ ਵਾਂਗ ਉਪਦੇਸ਼ ਦਿੱਤਾ ਜਿਸ ਕੋਲ ਅਧਿਕਾਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਉਹ ਉਹਨਾਂ ਦੇ ਵਿਵਸਥਾ ਦੇ ਸਿੱਖਿਅਕਾਂ ਵਾਂਗ ਸਿੱਖਿਆ ਨਹੀਂ ਦਿੰਦੇ ਸਨ, ਸਗੋਂ ਪੂਰੇ ਅਧਿਕਾਰ ਨਾਲ ਸਿੱਖਿਆ ਦਿੰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਯਿਸ਼ੂ ਨੇ ਉਹਨਾਂ ਨੂੰ ਉਪਦੇਸ਼ਕਾਂ ਵਾਗੂੰ ਸਿੱਖਿਆ ਨਹੀਂ ਦਿੱਤੀ ਸਗੋਂ ਇੱਕ ਅਧਿਕਾਰ ਰੱਖਣ ਵਾਲੇ ਵਾਂਗ ਉਹਨਾਂ ਨੂੰ ਸਿਖਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਉਨ੍ਹਾਂ ਦੇ ਗ੍ਰੰਥੀਆਂ ਵਾਂਙੁ ਨਹੀਂ ਪਰ ਇਖ਼ਤਿਆਰ ਵਾਲੇ ਵਾਂਙੁ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।।
Punjabi ERV
ਕਿਉਂਕਿ ਯਿਸੂ ਨੇ ਉਨ੍ਹਾਂ ਨੇਮ ਦੇ ਉਪਦੇਸ਼ਕਾਂ ਵਾਂਗ ਉਪਦੇਸ਼ ਨਾ ਦਿੱਤਾ ਸਗੋਂ ਯਿਸੂ ਨੇ ਇੱਕ ਅਜਿਹੇ ਮਨੁੱਖ ਵਾਂਗ ਉਪਦੇਸ਼ ਦਿੱਤਾ ਜਿਸ ਕੋਲ ਅਧਿਕਾਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਸ ਨੇ ਉਨ੍ਹਾਂ ਨੂੰ ਉਪਦੇਸ਼ਕਾਂ ਵਾਂਗੂੰ ਉਪਦੇਸ਼ ਨਹੀਂ ਦਿੱਤਾ, ਸਗੋਂ ਇੱਕ ਅਧਿਕਾਰ ਨਾਲ ਉਪਦੇਸ਼ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ اوہناں دے فقِیہاں وانگر نئیں سگوں اختیار والے وانگر اوہناں نُوں سِکھاؤندا سی۔
Punjabi Standard Bible (Punjabi Standard Bible) 2023
ਕਿਉਂਕਿ ਉਹ ਉਨ੍ਹਾਂ ਦੇ ਸ਼ਾਸਤਰੀਆਂ ਵਾਂਗ ਨਹੀਂ ਸਗੋਂ ਇਖ਼ਤਿਆਰ ਵਾਲੇ ਵਾਂਗ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।