Matthew 7:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂੜ ਦੇ ਕਣ ਨੂੰ ਕੱਢਾਂ’ ਜਦ ਕਿ ਹਾਲੇ ਵੀ ਤੁਹਾਡੀ ਆਪਣੀ ਅੱਖ ਵਿੱਚ ਸ਼ਤੀਰ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਤੂੰ ਕਿਸ ਤਰ੍ਹਾਂ ਆਪਣੇ ਭਰਾ ਨੂੰ ਕਹਿੰਦਾ ਹੈਂ, ‘ਭਰਾ, ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦੇਵਾਂ ।’ ਕੀ ਤੂੰ ਆਪਣੀ ਅੱਖ ਵਿਚਲਾ ਸ਼ਤੀਰ ਨਹੀਂ ਦੇਖਦਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦਕਿ ਪੂਰਾ ਸਮਾਂ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖੇਂਗਾ, ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਸੁੱਟਾਂ ਅਤੇ ਵੇਖ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
Punjabi ERV
ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂਡ਼ ਦੇ ਕਣ ਨੂੰ ਕਢਾਂ’ ਜਦ ਕਿ ਹਲੇ ਵੀ ਤੁਹਡੀ ਆਪਣੀ ਅੱਖ ਵਿੱਚ ਸ਼ਤੀਰ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یا تُوں کیہڑے مُنھ نال اپنے بھرا نُوں آکھیں گا۔ ”لیا تیری اَکھ وِچوں ککھ کڈھاں۔“ تے ویکھ تیری اپنی اَکھ وِچ چھتیر اے۔
Punjabi Standard Bible (Punjabi Standard Bible) 2023
ਜਾਂ ਤੂੰ ਆਪਣੇ ਭਰਾ ਨੂੰ ਇਹ ਕਿਵੇਂ ਕਹਿ ਸਕਦਾ ਹੈਂ ਕਿ ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦੇਵਾਂ, ਜਦਕਿ ਵੇਖ, ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ?