Matthew 7:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢੋ ਤਾਂ ਹੀ ਤੁਸੀਂ ਉਸ ਕਣ ਨੂੰ ਕੱਢਣ ਵਾਸਤੇ ਸਪੱਸ਼ਟ ਤੌਰ ਤੇ ਵੇਖ ਸੱਕਦੇ ਹੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਖੰਡੀ, ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਕੱਢ ਤਾਂ ਤੂੰ ਚੰਗੀ ਤਰ੍ਹਾਂ ਦੇਖ ਕੇ ਆਪਣੇ ਭਰਾ ਦੀ ਅੱਖ ਵਿੱਚੋਂ ਕੱਖ ਕੱਢ ਸਕੇਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਪਖੰਡੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਫਿਰ ਤੂੰ ਸਾਫ਼ ਤਰੀਕੇ ਨਾਲ ਦੇਖ ਕੇ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖੋਂ ਕੱਢ ਤਾਂ ਚੰਗੀ ਤਰਾਂ ਵੇਖ ਕੇ ਤੂੰ ਉਸ ਕੱਖ ਨੂੰ ਆਪਣੇ ਭਾਈ ਦੀ ਅੱਖੋਂ ਕੱਢ ਸੱਕੇਂਗਾ।।
Punjabi ERV
ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕਢੋ ਤਾਂ ਹੀ ਤੁਸੀਂ ਉਸ ਕਣ ਨੂੰ ਕਢਣ ਵਾਸਤੇ ਸਪਸ਼ਟ ਤੌਰ ਤੇ ਵੇਖ ਸਕਦੇ ਹੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے مکّارا۔ پہلاں ایس چھتیر نُوں اپنی اکھّوں کڈھ لے۔ تَد چنگی طرح ویکھ کے تُوں اپنے بھرا دی اکھّوں اوس ککھ نُوں کڈھ سکیں گا۔
Punjabi Standard Bible (Punjabi Standard Bible) 2023
ਹੇ ਪਖੰਡੀ! ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਕੱਢ ਅਤੇ ਫਿਰ ਤੂੰ ਚੰਗੀ ਤਰ੍ਹਾਂ ਵੇਖ ਕੇ ਆਪਣੇ ਭਰਾ ਦੀ ਅੱਖ ਵਿੱਚੋਂ ਕੱਖ ਨੂੰ ਕੱਢ ਸਕੇਂਗਾ।