Matthew 7:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਵਿੱਤਰ ਵਸਤਾਂ ਕੁੱਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁੜ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪਵਿੱਤਰ ਚੀਜ਼ ਕੁੱਤਿਆਂ ਨੂੰ ਨਾ ਦੇਵੋ ਅਤੇ ਨਾ ਹੀ ਆਪਣੇ ਮੋਤੀ ਸੂਰਾਂ ਅੱਗੇ ਸੁੱਟੋ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਉਹਨਾਂ ਨੂੰ ਆਪਣੇ ਪੈਰਾਂ ਥੱਲੇ ਮਿੱਧਣ ਅਤੇ ਮੁੜ ਕੇ ਤੁਹਾਨੂੰ ਹੀ ਪਾੜਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਵਿੱਤਰ ਵਸਤੂ ਕੁੱਤਿਆਂ ਨੂੰ ਨਾਂ ਪਾਓ; ਅਤੇ ਨਾਂ ਹੀ ਆਪਣੇ ਮੋਤੀ ਸੂਰਾਂ ਅੱਗੇ ਸੁੱਟੋ। ਕਿਤੇ ਅਜਿਹਾ ਨਾ ਹੋਵੇ ਜੋ ਉਹ ਉਹਨਾਂ ਨੂੰ ਆਪਣੇ ਪੈਰਾਂ ਹੇਠ ਮਿੱਧਣ ਅਤੇ ਮੁੜ ਆਣ ਕੇ ਤੁਹਾਨੂੰ ਹੀ ਪਾੜ ਖਾਣ।
Punjabi Bible 2016 - ਪਵਿੱਤਰ ਬਾਈਬਲ O.V.
ਪਵਿੱਤ੍ਰ ਵਸਤ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਤੇ ਐਉਂ ਨਾ ਹੋਵੇ ਜੋ ਓਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।।
Punjabi ERV
ਪਵਿੱਤਰ ਵਸਤਾਂ ਕੁਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁਡ਼ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پاک شے کُتّیاں نُوں نا دیو تے نا اپنیاں موتِیاں نُوں سُؤراں اگّے سُٹّو۔ اجیہا نا ہوئے پئی اوہ اوہناں نُوں پیراں ہیٹھ لتاڑن تے مُڑ کے تُہانوں پاڑ سُٹّن۔
Punjabi Standard Bible (Punjabi Standard Bible) 2023
“ਪਵਿੱਤਰ ਵਸਤ ਕੁੱਤਿਆਂ ਨੂੰ ਨਾ ਪਾਓ ਅਤੇ ਨਾ ਆਪਣੇ ਮੋਤੀ ਸੂਰਾਂ ਅੱਗੇ ਸੁੱਟੋ, ਕਿਤੇ ਅਜਿਹਾ ਨਾ ਹੋਵੇ ਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧਣ ਅਤੇ ਮੁੜ ਕੇ ਤੁਹਾਨੂੰ ਪਾੜਨ।