Matthew 7:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਹਰ ਇੱਕ ਜੋ ਮੰਗਦਾ ਹੈ, ਉਹ ਪ੍ਰਾਪਤ ਕਰਦਾ ਹੈ । ਜੋ ਲੱਭਦਾ ਹੈ, ਉਸ ਨੂੰ ਮਿਲਦਾ ਹੈ ਅਤੇ ਜੋ ਖੜਕਾਉਂਦਾ ਹੈ, ਉਸ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਖੋਲ੍ਹਿਆ ਜਾਵੇਗਾ
Punjabi ERV
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂਂਢਣ ਵਾਲੇ ਨੂੰ ਲਭਦਾ ਹੈ ਅਤੇ ਖਡ਼ਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ہر اِک منگن والا پا لَیندا اے تے لَبّھن والے نُوں لَبّھ پَیندا اے۔ تے کھڑکان والے لئی کھولیا جائے گا۔
Punjabi Standard Bible (Punjabi Standard Bible) 2023
ਕਿਉਂਕਿ ਜਿਹੜਾ ਮੰਗਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਲੱਭਦਾ ਹੈ ਉਹ ਪਾ ਲੈਂਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਦੇ ਲਈ ਖੋਲ੍ਹਿਆ ਜਾਂਦਾ ਹੈ,