Matthew 7:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਵਿੱਚੋਂ ਕਿਹੜਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇਗਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਪਿਤਾ ਹੈ ਜੋ ਆਪਣੇ ਪੁੱਤਰ ਨੂੰ, ਜੇਕਰ ਉਹ ਰੋਟੀ ਮੰਗੇ ਤਾਂ ਪੱਥਰ ਦੇਵੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਹਾਡੇ ਵਿੱਚੋਂ ਕੌਣ ਅਜਿਹਾ ਮਨੁੱਖ ਹੈ ਜਿਸਦਾ ਪੁੱਤਰ ਉਸ ਤੋਂ ਰੋਟੀ ਮੰਗੇ, ਤਾਂ ਉਹ ਉਸ ਨੂੰ ਪੱਥਰ ਦੇਵੇ?
Punjabi Bible 2016 - ਪਵਿੱਤਰ ਬਾਈਬਲ O.V.
ਯਾ ਤੁਹਾਡੇ ਵਿੱਚੋਂ ਕਿਹੜਾ ਮਨੁੱਖ ਹੈ ਕਿ ਜੇ ਉਸ ਦਾ ਪੁੱਤ੍ਰ ਉਸ ਤੋਂ ਰੋਟੀ ਮੰਗੇ ਤਾਂ ਉਹ ਨੂੰ ਪੱਥਰ ਦੇਵੇ?
Punjabi ERV
“ਤੁਹਾਡੇ ਵਿੱਚੋਂ ਕਿਹਡ਼ਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸਨੂੰ ਪੱਥਰ ਦੇਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یا تُہاڈے وِچوں اوہ کیہڑا بندہ ایہہ پئی اوہدا پُتر اوہدے توں روٹی منگے تے اوہنوں پتّھر دیوے گا؟
Punjabi Standard Bible (Punjabi Standard Bible) 2023
ਤੁਹਾਡੇ ਵਿੱਚੋਂ ਕਿਹੜਾ ਮਨੁੱਖ ਹੈ ਜਿਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਅਤੇ ਉਹ ਉਸ ਨੂੰ ਪੱਥਰ ਦੇਵੇ?