Matthew 8:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਪਹਾੜੀ ਤੋਂ ਉੱਤਰਿਆ ਤਾਂ ਵੱਡੀ ਭੀੜ ਉਸ ਦੇ ਮਗਰ ਲੱਗ ਪਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਪਹਾੜ ਤੋਂ ਉਤਰ ਕੇ ਹੇਠਾਂ ਆਏ । ਉਹਨਾਂ ਦੇ ਪਿੱਛੇ ਬਹੁਤ ਵੱਡੀ ਭੀੜ ਲੱਗ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਪਹਾੜ ਉੱਤੋਂ ਉੱਤਰੇ, ਤਾਂ ਵੱਡੀ ਭੀੜ ਉਸਦੇ ਮਗਰ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਪਹਾੜੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਲੱਗ ਪਈ
Punjabi ERV
ਜਦੋਂ ਉਹ ਪਹਾਡ਼ੀ ਤੋਂ ਉੱਤਰਿਆ ਤਾਂ ਵੱਡੀ ਭੀਡ਼ ਉਸਦੇ ਮਗਰ ਲੱਗ ਪਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਪਹਾੜ ਉੱਤੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ اوس پہاڑوں اُتریا بتھیرے لوک اوہدے مگر ٹُر پئے۔
Punjabi Standard Bible (Punjabi Standard Bible) 2023
ਜਦੋਂ ਯਿਸੂ ਪਹਾੜ ਤੋਂ ਹੇਠਾਂ ਉੱਤਰਿਆ ਤਾਂ ਵੱਡੀ ਭੀੜ ਉਸ ਦੇ ਪਿੱਛੇ ਚੱਲ ਪਈ