Matthew 8:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਪਤਰਸ ਦੇ ਘਰ ਆਏ । ਉੱਥੇ ਉਹਨਾਂ ਨੇ ਪਤਰਸ ਦੀ ਸੱਸ ਨੂੰ ਦੇਖਿਆ ਜੋ ਬੁਖ਼ਾਰ ਨਾਲ ਪਈ ਹੋਈ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਪਤਰਸ ਦੇ ਘਰ ਆਏ, ਤਾਂ ਉਸ ਨੇ ਪਤਰਸ ਦੀ ਸੱਸ ਨੂੰ ਬੁਖਾਰ ਨਾਲ ਮੰਜੇ ਤੇ ਪਈ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਪਤਰਸ ਦੇ ਘਰ ਵਿੱਚ ਆਣ ਕੇ ਉਹ ਦੀ ਸੱਸ ਨੂੰ ਤਾਪ ਨਾਲ ਪਈ ਹੋਈ ਵੇਖਿਆ
Punjabi ERV
ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع پطرس دے گھر وِچ آ کے اوہدی سَس نُوں تاپ نال پَیاں ہویاں ویکھیا۔
Punjabi Standard Bible (Punjabi Standard Bible) 2023
ਜਦੋਂ ਯਿਸੂ ਪਤਰਸ ਦੇ ਘਰ ਆਇਆ ਤਾਂ ਉਸ ਦੀ ਸੱਸ ਨੂੰ ਬੁਖਾਰ ਨਾਲ ਪਈ ਵੇਖਿਆ।