Matthew 8:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸ ਨੇ ਉੱਠ ਕੇ ਉਸਦੀ ਖਾਤਿਰ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯਿਸੂ ਨੇ ਉਸ ਦੇ ਹੱਥ ਨੂੰ ਛੂਹਿਆ, ਉਸ ਦਾ ਬੁਖ਼ਾਰ ਉਸੇ ਸਮੇਂ ਉਤਰ ਗਿਆ ਅਤੇ ਉਹ ਉੱਠ ਕੇ ਉਹਨਾਂ ਦੀ ਸੇਵਾ ਕਰਨ ਲੱਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਸ ਦੇ ਹੱਥ ਨੂੰ ਛੋਹਿਆ ਤਾਂ ਉਸੇ ਵਕਤ ਉਸ ਦਾ ਬੁਖਾਰ ਜਾਂਦਾ ਰਿਹਾ ਅਤੇ ਉਹ ਉਹਨਾਂ ਦੀ ਸੇਵਾ ਕਰਨ ਲੱਗ ਪਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਹ ਦਾ ਹੱਥ ਛੋਹਿਆ ਅਤੇ ਉਹ ਦਾ ਤਾਪ ਲਹਿ ਗਿਆ ਅਰ ਉਹ ਨੇ ਉੱਠ ਕੇ ਉਸ ਦੀ ਖ਼ਾਤਰ ਕੀਤੀ
Punjabi ERV
ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸਨੇ ਉਠਕੇ ਉਸਦੀ ਖਾਤਿਰ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنے اوہدا ہتّھ چُھوئیا تے تاپ لیَہہ گئی۔ تے اوس اُٹھ کے اوہدی سیوا کِیتی۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਦੇ ਹੱਥ ਨੂੰ ਛੂਹਿਆ ਅਤੇ ਉਸ ਦਾ ਬੁਖਾਰ ਉੱਤਰ ਗਿਆ ਅਤੇ ਉਹ ਉੱਠ ਕੇ ਉਸ ਦੀ ਟਹਿਲ ਸੇਵਾ ਕਰਨ ਲੱਗੀ।