Matthew 8:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਇਹ ਨਬੀ ਯਸਾਯਾਹ ਦੇ ਬਚਨਾਂ ਨੂੰ ਪੂਰਾ ਕਰਨ ਲਈ ਕੀਤਾ: “ਉਸਨੇ ਖੁਦ ਸਾਡੀਆਂ ਬਿਮਾਰੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਰ ਕੇ ਯਿਸੂ ਨੇ ਯਸਾਯਾਹ ਨਬੀ ਦੇ ਇਹਨਾਂ ਸ਼ਬਦਾਂ ਨੂੰ ਸੱਚਾ ਸਿੱਧ ਕੀਤਾ: “ਉਸ ਨੇ ਆਪ ਸਾਡੀਆਂ ਕਮਜ਼ੋਰੀਆਂ ਨੂੰ ਲੈ ਲਿਆ, ਉਸ ਨੇ ਆਪ ਸਾਡੀਆਂ ਬਿਮਾਰੀਆਂ ਨੂੰ ਚੁੱਕ ਲਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਪਰਮੇਸ਼ਵਰ ਦਾ ਉਹ ਵਚਨ ਪੂਰਾ ਹੋਇਆ ਜਿਹੜਾ ਯਸ਼ਾਯਾਹ ਨਬੀ ਦੇ ਦੁਆਰਾ ਬੋਲਿਆ ਗਿਆ ਸੀ: “ਉਸ ਨੇ ਆਪ ਸਾਡੀਆਂ ਬਿਮਾਰੀਆਂ ਚੁੱਕ ਲਈਆ ਅਤੇ ਸਾਡੇ ਰੋਗ ਚੁੱਕ ਲਏ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਯਸਾਯਾਹ ਨਬੀ ਦਾ ਉਹ ਵਾਕ ਪੂਰਾ ਹੋਵੇ ਭਈ ਉਹ ਨੇ ਆਪੇ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ।।
Punjabi ERV
ਉਸਨੇ ਇਹ ਨਬੀ ਯਸਾਯਾਹ ਦੇ ਬਚਨਾਂ ਨੂੰ ਪੂਰਾ ਕਰਨ ਲਈ ਕੀਤਾ: “ਉਸਨੇ ਖੁਦ ਸਾਡੀਆਂ ਬਿਮਾਰੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ।”ਯਸਾਯਾਹ 53:5
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو اوہ گلّ جیہڑی یسعیاہ بنی آکھی سی پُوری ہوئے۔ پئی اوس آپ ساڈیاں ماندگِیاں لے لئیاں۔ تے ساڈیاں روگاں نُوں چُک لیا۔
Punjabi Standard Bible (Punjabi Standard Bible) 2023
ਇਸ ਲਈ ਕਿ ਉਹ ਵਚਨ ਜਿਹੜਾ ਯਸਾਯਾਹ ਨਬੀ ਰਾਹੀਂ ਕਿਹਾ ਗਿਆ ਸੀ, ਪੂਰਾ ਹੋਵੇ: ਉਸ ਨੇ ਸਾਡੀਆਂ ਨਿਰਬਲਤਾਈਆਂ ਨੂੰ ਲੈ ਲਿਆ ਅਤੇ ਸਾਡੀਆਂ ਬਿਮਾਰੀਆਂ ਨੂੰ ਚੁੱਕ ਲਿਆ।