Matthew 8:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਆਪਣੇ ਆਲੇ-ਦੁਆਲੇ ਭੀੜ ਵੇਖੀ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਝੀਲ ਦੇ ਪਰਲੇ ਪਾਰ ਜਾਣ ਲਈ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਆਪਣੇ ਆਲੇ ਦੁਆਲੇ ਇੱਕ ਵੱਡੀ ਭੀੜ ਦੇਖੀ । ਇਸ ਲਈ ਉਹਨਾਂ ਨੇ ਝੀਲ ਦੇ ਦੂਜੇ ਪਾਸੇ ਜਾਣ ਦਾ ਹੁਕਮ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਬਹੁਤ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਆਪਣੇ ਚੇਲਿਆਂ ਨੂੰ ਝੀਲ ਤੋਂ ਪਾਰ ਜਾਣ ਦੀ ਆਗਿਆ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਬਹੁਤ ਭੀੜ ਆਪਣੇ ਚੁਫੇਰੇ ਵੇਖ ਕੇ ਪਾਰ ਚੱਲਣ ਦੀ ਆਗਿਆ ਦਿੱਤੀ
Punjabi ERV
ਜਦੋਂ ਯਿਸੂ ਨੇ ਆਪਣੇ ਆਲੇ-ਦੁਆਲੇ ਭੀਡ਼ ਵੇਖੀ, ਤਾਂ ਉਸਨੇ ਆਪਣੇ ਚੇਲਿਆਂ ਨੂੰ ਝੀਲ ਦੇ ਪਰਲੇ ਪਾਰ ਜਾਣ ਲਈ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد یِسُوع اپنے چَوفیرے بڑی خلقت ویکھی تَد اوس پار چَلّن دا حُکم دِتّا۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਆਪਣੇ ਆਲੇ-ਦੁਆਲੇ ਭੀੜ ਨੂੰ ਵੇਖ ਕੇ ਦੂਜੇ ਪਾਸੇ ਜਾਣ ਦਾ ਹੁਕਮ ਦਿੱਤਾ।