Matthew 8:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇੱਕ ਨੇਮ ਦੇ ਉਪਦੇਸ਼ਕ ਨੇ ਯਿਸੂ ਨੂੰ ਕੋਲ ਆਕੇ ਕਿਹਾ, “ਗੁਰੂ ਜੀ ਜਿੱਥੇ ਕਿਤੇ ਵੀ ਤੂੰ ਜਾਵੇਂ ਮੈਂ ਤੇਰੇ ਪਿੱਛੇ ਚੱਲਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਵੇਲੇ ਉਹਨਾਂ ਕੋਲ ਇੱਕ ਵਿਵਸਥਾ ਦਾ ਸਿੱਖਿਅਕ ਆਇਆ ਅਤੇ ਕਹਿਣ ਲੱਗਾ, “ਗੁਰੂ ਜੀ, ਤੁਸੀਂ ਜਿੱਥੇ ਵੀ ਜਾਵੋਗੇ, ਮੈਂ ਤੁਹਾਡੇ ਪਿੱਛੇ ਜਾਵਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਸ ਨੂੰ ਕਿਹਾ, “ਹੇ ਗੁਰੂ ਜੀ, ਜਿੱਥੇ ਵੀ ਤੁਸੀਂ ਜਾਓਗੇ, ਮੈਂ ਤੁਹਾਡੇ ਪਿੱਛੇ ਚੱਲਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਗ੍ਰੰਥੀ ਨੇ ਕੋਲ ਆਣ ਕੇ ਉਹ ਨੂੰ ਕਿਹਾ, ਗੁਰੂ ਜੀ ਜਿੱਥੇ ਕਿਤੇ ਤੂੰ ਜਾਵੇਂ ਮੈਂ ਤੇਰੇ ਮਗਰ ਚੱਲਾਂਗਾ
Punjabi ERV
ਫ਼ੇਰ ਇੱਕ ਨੇਮ ਦੇ ਉਪਦੇਸ਼ਕ ਨੇ ਯਿਸੂ ਨੂੰ ਕੋਲ ਆਕੇ ਕਿਹਾ, “ਗੁਰੂ ਜੀ ਜਿਥੇ ਕਿਤੇ ਵੀ ਤੂੰ ਜਾਵੇਂ ਮੈਂ ਤੇਰੇ ਪਿਛੇ ਚੱਲਾਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک فقِیہ اگّے ہو کے اوہنوں آکھیا۔ اَے اُستاد جِتّھے کِتّھے تُوں جائیں مَیں تیرے مگر چلاں گا۔
Punjabi Standard Bible (Punjabi Standard Bible) 2023
ਤਦ ਇੱਕ ਸ਼ਾਸਤਰੀ ਨੇ ਕੋਲ ਆ ਕੇ ਉਸ ਨੂੰ ਕਿਹਾ, “ਗੁਰੂ ਜੀ, ਜਿੱਥੇ ਕਿਤੇ ਵੀ ਤੂੰ ਜਾਵੇਂ, ਮੈਂ ਤੇਰੇ ਪਿੱਛੇ ਚੱਲਾਂਗਾ।”