Matthew 8:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ” ਤਾਂ ਭੂਤ ਨਿਕਲ ਕੇ ਸੂਰਾਂ ਵਿੱਚ ਜਾ ਵੜੇ, ਉਹ ਸੂਰਾਂ ਦਾ ਇੱਜ਼ੜ ਪਹਾੜੀ ਦੀ ਢਲਾਣ ਤੋਂ ਭੱਜਿਆ ਅਤੇ ਝੀਲ ਵਿੱਚ ਡਿੱਗ ਪਿਆ ਅਤੇ ਡੁੱਬ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਜਾਓ!” ਇਸ ਲਈ ਉਹ ਉਹਨਾਂ ਆਦਮੀਆਂ ਵਿੱਚੋਂ ਨਿਕਲ ਕੇ ਸੂਰਾਂ ਵਿੱਚ ਚਲੀਆਂ ਗਈਆਂ । ਸੂਰ ਉਸੇ ਸਮੇਂ ਪਹਾੜ ਦੀ ਢਲਾਨ ਤੋਂ ਝੀਲ ਵੱਲ ਦੌੜੇ ਅਤੇ ਉਸ ਵਿੱਚ ਡੁੱਬ ਕੇ ਮਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜਾਓ!” ਤਾਂ ਉਹ ਨਿਕਲ ਕੇ ਸੂਰਾਂ ਵਿੱਚ ਵੜ ਗਈਆ ਅਤੇ ਵੇਖੋ ਕਿ ਸਾਰਾ ਝੁੰਡ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਓਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਢਾਹੇ ਉੱਤੋਂ ਸਿਰ ਤੋਂੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਮੋਇਆ
Punjabi ERV
ਉਸਨੇ ਉਨ੍ਹਾਂ ਨੂੰ ਕਿਹਾ, “ਜਾਓ” ਤਾਂ ਭੂਤ ਨਿਕਲ ਕੇ ਸੂਰਾਂ ਵਿੱਚ ਜਾ ਵਡ਼ੇ, ਉਹ ਸੂਰਾਂ ਦਾ ਇਜਜਡ਼ ਪਹਾਡ਼ੀ ਦੀ ਢਲਾਣ ਤੋਂ ਭਜਿਆ ਅਤੇ ਝੀਲ ਵਿੱਚ ਡਿੱਗ ਪਿਆ ਅਤੇ ਡੁੱਬ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا جاؤ۔ تے اوہ نِکل کے سُؤراں وِچ جاوڑیاں۔ تے ویکھو سارا اِجّڑ ڈھائے اُتّوں سمُندر وِچ سِر توڑ بھجیا تے پانی وِچ ڈُب مریا۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ।” ਤਦ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਵੇਖੋ, ਸਾਰਾ ਝੁੰਡ ਢਲਾਣ ਤੋਂ ਹੇਠਾਂ ਤੇਜੀ ਨਾਲ ਝੀਲ ਵੱਲ ਦੌੜਿਆ ਅਤੇ ਪਾਣੀ ਵਿੱਚ ਡੁੱਬ ਮਰਿਆ।