Matthew 8:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸਾਰਾ ਨਗਰ ਯਿਸੂ ਨੂੰ ਮਿਲਣ ਲਈ ਆਇਆ ਅਤੇ ਉਸ ਨੂੰ ਉਨ੍ਹਾਂ ਦਾ ਇਲਾਕਾ ਛੱਡਣ ਲਈ ਬੇਨਤੀ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਸ ਸ਼ਹਿਰ ਦੇ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਬਾਹਰ ਆਏ । ਉਹਨਾਂ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹ ਉਹਨਾਂ ਦੇ ਇਲਾਕੇ ਵਿੱਚੋਂ ਚਲੇ ਜਾਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸਾਰਾ ਨਗਰ ਯਿਸ਼ੂ ਦੇ ਮਿਲਣ ਨੂੰ ਬਾਹਰ ਨਿੱਕਲ ਆਇਆ ਅਤੇ ਜਦੋਂ ਉਸ ਨੂੰ ਵੇਖਿਆ ਤਾਂ ਉਸ ਦੀਆਂ ਮਿੰਨਤਾ ਕੀਤੀਆਂ ਕਿ ਕਿਰਪਾ ਕਰਕੇ ਸਾਡੇ ਇਲਾਕੇ ਨੂੰ ਛੱਡ ਕੇ ਚਲੇ ਜਾਓ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਨ ਨੂੰ ਨਿੱਕਲਿਆ ਅਰ ਜਾਂ ਉਹ ਨੂੰ ਵੇਖਿਆ ਤਾਂ ਉਹਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।।
Punjabi ERV
ਤਦ ਸਾਰਾ ਨਗਰ ਯਿਸੂ ਨੂੰ ਮਿਲਣ ਲਈ ਆਇਆ ਅਤੇ ਉਸਨੂੰ ਉਨ੍ਹਾਂ ਦਾ ਇਲਾਕਾ ਛਡਣ ਲਈ ਬੇਨਤੀ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو سارا شہر یِسُوع نُوں اگّوں والی مِلن نُوں نِکلیا تے اوہنوں ویکھ کے اوہدی مِنّت کِیتی پئی ساڈیاں حداں توں باہر ٹُرجا۔
Punjabi Standard Bible (Punjabi Standard Bible) 2023
ਅਤੇ ਵੇਖੋ, ਸਾਰਾ ਨਗਰ ਯਿਸੂ ਨੂੰ ਮਿਲਣ ਲਈ ਨਿੱਕਲ ਆਇਆ ਅਤੇ ਉਸ ਨੂੰ ਵੇਖ ਕੇ ਮਿੰਨਤ ਕੀਤੀ ਕਿ ਉਹ ਉਨ੍ਹਾਂ ਦੀਆਂ ਹੱਦਾਂ ਵਿੱਚੋਂ ਚਲਾ ਜਾਵੇ।