Matthew 8:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਗਿਆ, ਤਾਂ ਸੂਬੇਦਾਰ ਉਸ ਕੋਲ ਇੱਕ ਬੇਨਤੀ ਲੈ ਕੇ ਆਇਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਆਏ, ਉੱਥੇ ਉਹਨਾਂ ਕੋਲ ਇੱਕ ਸੂਬੇਦਾਰ ਨੇ ਆ ਕੇ ਬੇਨਤੀ ਕੀਤੀ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਕਫ਼ਰਨਹੂਮ ਵਿੱਚ ਗਏ, ਇੱਕ ਸੂਬੇਦਾਰ ਉਹਨਾਂ ਕੋਲ ਆਇਆ ਅਤੇ ਯਿਸ਼ੂ ਅੱਗੇ ਬੇਨਤੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਕਫ਼ਰਨਾਹੂਮ ਵਿੱਚ ਵੜਿਆ ਤਾਂ ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਹ ਦੀ ਮਿੰਨਤ ਕਰ ਕੇ ਕਿਹਾ,
Punjabi ERV
ਜਦੋਂ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਗਿਆ, ਤਾਂ ਸੂਬੇਦਾਰ ਉਸ ਕੋਲ ਇੱਕ ਬੇਨਤੀ ਲੈਕੇ ਆਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ کَفرنحُوم وِچ اَپڑیا اِک صُوبیدار اوہدے کول آیا۔ تے اوہدی مِنّت کر کے آکھیا پئی۔
Punjabi Standard Bible (Punjabi Standard Bible) 2023
ਜਦੋਂ ਉਸ ਨੇ ਕਫ਼ਰਨਾਹੂਮ ਵਿੱਚ ਪ੍ਰਵੇਸ਼ ਕੀਤਾ ਤਾਂ ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਨੂੰ ਮਿੰਨਤ ਕਰਕੇ ਕਹਿਣ ਲੱਗਾ,