Matthew 9:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਬੇੜੀ ਉੱਤੇ ਚੜ੍ਹਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਵਾਪਿਸ ਪਰਤਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਕਿਸ਼ਤੀ ਵਿੱਚ ਚੜ੍ਹ ਗਏ ਅਤੇ ਝੀਲ ਦੇ ਦੂਜੇ ਪਾਸੇ ਆਪਣੇ ਸ਼ਹਿਰ ਵਿੱਚ ਆ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਕਿਸ਼ਤੀ ਉੱਤੇ ਚੜ੍ਹ ਕੇ ਪਾਰ ਲੰਘੇ ਅਤੇ ਆਪਣੇ ਨਗਰ ਵੱਲ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਰ ਆਪਣੇ ਨਗਰ ਵਿੱਚ ਆਇਆ
Punjabi ERV
ਯਿਸੂ ਬੇਡ਼ੀ ਉੱਤੇ ਚਡ਼ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਵਾਪਿਸ ਪਰਤਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر بیڑی اُتّے چڑھ کے اوہ پار لنگھیا تے اپنے شہر نُوں آیا۔
Punjabi Standard Bible (Punjabi Standard Bible) 2023
ਯਿਸੂ ਕਿਸ਼ਤੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵਿੱਚ ਆਇਆ।