Matthew 9:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੂਹੰਨਾ ਦੇ ਚੇਲਿਆਂ ਨੇ ਉਸ ਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਚੇਲੇ ਯਿਸੂ ਕੋਲ ਆਏ ਅਤੇ ਪੁੱਛਣ ਲੱਗੇ; “ਇਹ ਕਿਉਂ, ਕਿ ਅਸੀਂ ਅਤੇ ਫ਼ਰੀਸੀ ਤਾਂ ਅਕਸਰ ਵਰਤ ਰੱਖਦੇ ਹਾਂ ਪਰ ਤੁਹਾਡੇ ਚੇਲੇ ਬਿਲਕੁਲ ਵਰਤ ਨਹੀਂ ਰੱਖਦੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯੋਹਨ ਦੇ ਚੇਲਿਆਂ ਨੇ ਯਿਸ਼ੂ ਦੇ ਕੋਲ ਆ ਕੇ ਉਹਨਾਂ ਤੋਂ ਪੁੱਛਿਆ, “ਇਸ ਦਾ ਕੀ ਕਾਰਨ ਹੈ, ਕਿ ਅਕਸਰ ਅਸੀਂ ਤੇ ਫ਼ਰੀਸੀ ਵਰਤ ਰੱਖਦੇ ਹਾਂ ਪਰ ਤੁਹਾਡੇ ਚੇਲੇ ਵਰਤ ਨਹੀਂ ਰੱਖਦੇ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆਣ ਕੇ ਕਿਹਾ ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ
Punjabi ERV
ਤਦ ਯੂਹੰਨਾ ਦੇ ਚੇਲਿਆਂ ਨੇ ਉਸਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰਖਦੇ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یُوحنّا دے شاگِرد اوہدے کول آ کے آکھن لگّے پئی اسی تے فریسی اکثر روزہ رکھنے آں پر تیرے شاگِرد کیوں روزہ نئیں رکھ دے؟
Punjabi Standard Bible (Punjabi Standard Bible) 2023
ਤਦ ਯੂਹੰਨਾ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ, “ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ ਪਰ ਤੇਰੇ ਚੇਲੇ ਵਰਤ ਕਿਉਂ ਨਹੀਂ ਰੱਖਦੇ?”