Matthew 9:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਉਸ ਨੇ ਸੋਚਿਆ, “ਜੇਕਰ ਮੈਂ ਸਿਰਫ਼ ਉਸ ਦੇ ਚੋਗੇ ਨੂੰ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਆਪਣੇ ਮਨ ਵਿੱਚ ਨਿਸ਼ਚਾ ਕੀਤਾ ਸੀ, “ਜੇਕਰ ਕੇਵਲ ਮੈਂ ਉਹਨਾਂ ਦਾ ਚੋਗਾ ਹੀ ਛੂਹ ਲਵਾਂਗੀ, ਤਾਂ ਚੰਗੀ ਹੋ ਜਾਵਾਂਗੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਸਨੇ ਆਪਣੇ ਮਨ ਵਿੱਚ ਇਹ ਸੋਚਿਆ ਸੀ, “ਕਿ ਜੇ ਮੈਂ ਉਸਦੇ ਕੱਪੜੇ ਨੂੰ ਹੀ ਛੋਹ ਲਵਾਂਗੀ ਤਾਂ ਮੈਂ ਚੰਗੀ ਹੋ ਜਾਵਾਂਗੀ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਆਪਣੇ ਜੀ ਵਿੱਚ ਆਖਦੀ ਸੀ ਭਈ ਜੇ ਮੈਂ ਨਿਰਾ ਉਹ ਦੇ ਕੱਪੜੇ ਨੂੰ ਛੋਹ ਲਵਾਂ ਤਾਂ ਚੰਗੀ ਹੋ ਜਾਵਾਂਗੀ
Punjabi ERV
ਕਿਉਂਕਿ ਉਸਨੇ ਸੋਚਿਆ, “ਜੇਕਰ ਮੈਂ ਸਿਰਫ਼ ਉਸਦੇ ਚੋਗੇ ਨੂੰ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوس اپنے جی وِچ آکھیا سی جے مَیں نِرا اوہدا کپڑا چُھو لَواں تے ولّ ہو جاواں گی۔
Punjabi Standard Bible (Punjabi Standard Bible) 2023
ਕਿਉਂਕਿ ਉਸ ਨੇ ਆਪਣੇ ਮਨ ਵਿੱਚ ਕਿਹਾ, “ਜੇ ਮੈਂ ਉਸ ਦਾ ਵਸਤਰ ਹੀ ਛੂਹ ਲਵਾਂ ਤਾਂ ਮੈਂ ਚੰਗੀ ਹੋ ਜਾਵਾਂਗੀ।”