Matthew 9:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਮੁੜਿਆ ਅਤੇ ਉਸ ਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯਿਸੂ ਨੇ ਪਿੱਛੇ ਮੁੜ ਕੇ ਉਸ ਨੂੰ ਦੇਖਿਆ ਅਤੇ ਕਿਹਾ, “ਧੀਰਜ ਰੱਖ ਧੀਏ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ ।” ਉਸੇ ਘੜੀ ਉਹ ਔਰਤ ਚੰਗੀ ਹੋ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਪਿੱਛੇ ਮੁੜ ਕੇ ਉਸ ਨੂੰ ਵੇਖਿਆ ਅਤੇ ਆਖਿਆ, “ਹੌਸਲਾ ਰੱਖ ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ,” ਤਾਂ ਉਹ ਔਰਤ ਉਸੇ ਵਕਤ ਚੰਗੀ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਪਿਛਾਹਾਂ ਮੁੜ ਕੇ ਅਤੇ ਉਹ ਨੂੰ ਵੇਖ ਕੇ ਆਖਿਆ, ਬੇਟੀ ਹੌਸਲਾ ਰੱਖ! ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ। ਉਹ ਜਨਾਨੀ ਉਸੇ ਘੜੀਓਂ ਚੰਗੀ ਹੋ ਗਈ
Punjabi ERV
ਸੂ ਮੁਡ਼ਿਆ ਅਤੇ ਉਸਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਆਸਥਾ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع بَھوں کے اوہنوں ویکھیا تے آکھیا۔ دِھئے خاطرجمع رکھ تیرے اِیمان تینُوں ولّ کِیتا اے تے اوہ زنانی اوسے گھڑیوں ولّ کِیتی گئی۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਪਿੱਛੇ ਮੁੜ ਕੇ ਉਸ ਨੂੰ ਵੇਖਿਆ ਅਤੇ ਕਿਹਾ, “ਬੇਟੀ, ਹੌਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਅਤੇ ਉਹ ਔਰਤ ਉਸੇ ਘੜੀ ਚੰਗੀ ਹੋ ਗਈ।