Matthew 9:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਅੰਨ੍ਹੇ ਆਦਮੀ ਵੇਖਣ ਦੇ ਯੋਗ ਹੋ ਗਏ, ਯਿਸੂ ਨੇ ਉਨ੍ਹਾਂ ਨੂੰ ਸਖਤ ਚੇਤਾਵਨੀ ਦਿੱਤੀ, “ਇਸ ਬਾਰੇ ਕਿਸੇ ਨੂੰ ਨਾ ਦਸਿਓ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੋਨਾਂ ਦੀਆਂ ਅੱਖਾਂ ਉਸੇ ਸਮੇਂ ਖੁੱਲ੍ਹ ਗਈਆਂ । ਫਿਰ ਯਿਸੂ ਨੇ ਉਹਨਾਂ ਨੂੰ ਬੜੀ ਸਖ਼ਤੀ ਨਾਲ ਮਨ੍ਹਾਂ ਕਰਦੇ ਹੋਏ ਕਿਹਾ, “ਖ਼ਬਰਦਾਰ, ਇਸ ਗੱਲ ਦਾ ਕਿਸੇ ਨੂੰ ਪਤਾ ਨਾ ਲੱਗੇ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੁਰੰਤ ਹੀ ਉਹ ਵੇਖਣ ਲੱਗੇ, “ਯਿਸ਼ੂ ਨੇ ਉਹਨਾਂ ਨੂੰ ਸਖ਼ਤ ਚੇਤਾਵਨੀ ਦਿੱਤੀ, ਕਿਸੇ ਨੂੰ ਇਸ ਬਾਰੇ ਨਾ ਦੱਸਣਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀਆਂ ਅੱਖੀਆਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ!
Punjabi ERV
ਅਤੇ ਅੰਨ੍ਹੇ ਆਦਮੀ ਵੇਖਾਣ ਦੇ ਯੋਗ ਹੋ ਗਏ, ਯਿਸੂ ਨੇ ਉਨ੍ਹਾਂ ਨੂੰ ਸਖਤ ਚੇਤਾਵਨੀ ਦਿੱਤੀ, “ਇਸ ਬਾਰੇ ਕਿਸੇ ਨੂੰ ਨਾ ਦਸਿਓ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دِیاں اَکھّیاں کُھل گِئیاں۔ تے یِسُوع تاکِید نال اوہناں نُوں آکھیا۔ خبردار کوئی نا جانے۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ। ਤਦ ਯਿਸੂ ਨੇ ਉਨ੍ਹਾਂ ਨੂੰ ਸਖ਼ਤ ਚਿਤਾਵਨੀ ਦੇ ਕੇ ਕਿਹਾ, “ਵੇਖੋ, ਕਿਸੇ ਨੂੰ ਪਤਾ ਨਾ ਲੱਗੇ।”