Matthew 9:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਨੇ ਬਾਹਰ ਨਿਕਲ ਕੇ ਸਾਰੇ ਇਲਾਕੇ ਵਿੱਚ ਉਸਦਾ ਜੱਸ ਫ਼ੈਲਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਉੱਥੋਂ ਬਾਹਰ ਆਏ ਅਤੇ ਉਹਨਾਂ ਨੇ ਯਿਸੂ ਦੇ ਬਾਰੇ ਆਪਣੇ ਦੇਸ਼ ਦੇ ਉਸ ਸਾਰੇ ਇਲਾਕੇ ਵਿੱਚ ਇਸ ਸਮਾਚਾਰ ਦਾ ਪ੍ਰਚਾਰ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਚਲੇ ਗਏ ਅਤੇ ਜਾ ਕੇ ਉਸਦੀ ਚਰਚਾ ਸਾਰੇ ਇਲਾਕੇ ਵਿੱਚ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਨੇ ਨਿੱਕਲ ਕੇ ਉਸ ਸਾਰੇ ਦੇਸ ਵਿੱਚ ਉਹ ਦਾ ਜਸ ਖਿੰਡਾਇਆ।।
Punjabi ERV
ਪਰ ਉਨ੍ਹਾਂ ਨੇ ਬਾਹਰ ਨਿਕਲ ਕੇ ਸਾਰੇ ਖੇਤ੍ਰ ਵਿੱਚ ਉਸਦਾ ਜਸ੍ਸ ਫ਼ੈਲਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہناں باہر جا کے اوس سارے دیس وِچ اوہنوں مشہُور کِیتا۔
Punjabi Standard Bible (Punjabi Standard Bible) 2023
ਪਰ ਉਨ੍ਹਾਂ ਨੇ ਨਿੱਕਲ ਕੇ ਉਸ ਪੂਰੇ ਇਲਾਕੇ ਵਿੱਚ ਉਸ ਦਾ ਜਸ ਫੈਲਾ ਦਿੱਤਾ।