Matthew 9:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੋ ਅੰਨ੍ਹੇ ਆਦਮੀਆਂ ਦੇ ਬਾਹਰ ਨਿਕਲਦੇ ਹੀ ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ ਉਸ ਦੇ ਕੋਲ ਲਿਆਏ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਜਾ ਹੀ ਰਹੇ ਸਨ ਤਾਂ ਕੁਝ ਲੋਕ ਇੱਕ ਗੂੰਗੇ ਆਦਮੀ ਨੂੰ ਯਿਸੂ ਕੋਲ ਲਿਆਏ । ਉਸ ਆਦਮੀ ਵਿੱਚ ਅਸ਼ੁੱਧ ਆਤਮਾ ਹੋਣ ਦੇ ਕਾਰਨ ਉਹ ਬੋਲ ਨਹੀਂ ਸਕਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਜਦੋਂ ਉਹ ਬਾਹਰ ਨਿਕਲ ਰਹੇ ਸਨ ਤਾਂ ਲੋਕ ਇੱਕ ਗੂੰਗੇ ਮਨੁੱਖ ਨੂੰ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਯਿਸ਼ੂ ਕੋਲ ਲਿਆਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ ਵੇਖੋ ਇੱਕ ਗੁੰਗੇ ਨੂੰ ਜਿਹ ਨੂੰ ਭੂਤ ਚਿੰਬੜਿਆ ਹੋਇਆ ਸੀ ਉਹ ਦੇ ਕੋਲ ਲਿਆਏ
Punjabi ERV
ਉਨ੍ਹਾਂ ਦੋ ਅੰਨ੍ਹੇ ਆਦਮੀਆਂ ਦੇ ਬਾਹਰ ਨਿਕਲਦੇ ਹੀ ਲੋਕ ਇੱਕ ਗੂੰਗੇ ਨੂੰ ਜਿਸਨੂੰ ਭੂਤ ਚਿੰਬਡ਼ਿਆ ਹੋਇਆ ਸੀ ਉਸਦੇ ਕੋਲ ਲਿਆਏ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ اجے باہر پئے جاندے سن تے ویکھو لوک اِک گُنگے نُوں جِہدے وِچ بدرُوح سی اوہدے کول لیائے۔
Punjabi Standard Bible (Punjabi Standard Bible) 2023
ਉਹ ਬਾਹਰ ਨਿੱਕਲ ਹੀ ਰਹੇ ਸਨ ਕਿ ਵੇਖੋ, ਲੋਕ ਇੱਕ ਗੂੰਗੇ ਮਨੁੱਖ ਨੂੰ ਉਸ ਦੇ ਕੋਲ ਲਿਆਏ ਜਿਹੜਾ ਦੁਸ਼ਟ ਆਤਮਾ ਨਾਲ ਜਕੜਿਆ ਹੋਇਆ ਸੀ