Matthew 9:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਭੂਤ ਨੇ ਆਦਮੀ ਨੂੰ ਛੱਡ ਦਿੱਤਾ, ਤਾਂ ਉਹ ਬੋਲਣ ਯੋਗ ਹੋ ਗਿਆ। ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਅਸੀਂ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਵੀ ਨਹੀਂ ਵੇਖਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਦੇ ਅਸ਼ੁੱਧ ਆਤਮਾ ਨੂੰ ਕੱਢਦਿਆਂ ਹੀ ਉਹ ਆਦਮੀ ਬੋਲਣ ਲੱਗ ਪਿਆ । ਇਹ ਦੇਖ ਕੇ ਭੀੜ ਦੇ ਸਭ ਲੋਕ ਹੈਰਾਨ ਰਹਿ ਗਏ । ਉਹ ਕਹਿਣ ਲੱਗੇ, “ਅਸੀਂ ਇਸਰਾਏਲ ਵਿੱਚ ਇਸ ਤਰ੍ਹਾਂ ਹੁੰਦਾ ਕਦੇ ਵੀ ਨਹੀਂ ਦੇਖਿਆ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਦੁਸ਼ਟ ਆਤਮਾ ਨਿਕਲ ਕੇ ਭੱਜ ਗਿਆ ਤਾਂ ਉਹ ਗੂੰਗਾ ਮਨੁੱਖ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾ ਕਦੇ ਨਹੀਂ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਭੂਤ ਕੱਢਿਆ ਗਿਆ ਤਦ ਗੁੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ ਮੰਨ ਕੇ ਆਖਣ ਲੱਗੀ ਭਈ ਇਸਰਾਏਲ ਵਿੱਚ ਇਸ ਪਰਕਾਰ ਕਦੀ ਨਹੀਂ ਵੇਖਿਆ!
Punjabi ERV
ਜਦ ਭੂਤ ਨੇ ਆਦਮੀ ਨੂੰ ਛੱਡ ਦਿੱਤਾ, ਤਾਂ ਉਹ ਬੋਲਣ ਯੋਗ ਹੋ ਗਿਆ। ਲੋਕ ਬਡ਼ੇ ਹੈਰਾਨ ਸਨ ਅਤੇ ਆਖਿਆ, “ਅਸੀਂ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਵੀ ਨਹੀਂ ਵੇਖਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد بدرُوح کڈھی گئی تَد گُنگا گلّاں کرن لگ پیا۔ تے بِھیڑ حَیران ہو کے آکھن لگّی۔ پئی اجیہی گلّ اِسرائیل وِچ کدی نئیں سی ویکھی گئی۔
Punjabi Standard Bible (Punjabi Standard Bible) 2023
ਅਤੇ ਜਦੋਂ ਦੁਸ਼ਟ ਆਤਮਾ ਕੱਢ ਦਿੱਤੀ ਗਈ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕਾਂ ਨੇ ਹੈਰਾਨ ਹੋ ਕੇ ਕਿਹਾ, “ਇਸਰਾਏਲ ਵਿੱਚ ਅਜਿਹਾ ਕਦੇ ਨਹੀਂ ਵੇਖਿਆ ਗਿਆ।”