Matthew 9:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਸੀਂ ਖੇਤੀ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਖੇਤੀ ਵੱਢਣ ਲਈ ਵਾਢੇ ਘੱਲ ਦੇਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਫ਼ਸਲ ਵੱਢਣ ਦੇ ਲਈ ਹੋਰ ਵਾਢੇ ਭੇਜਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਇਸ ਦੀ ਵਾਢੀ ਲਈ ਮਜ਼ਦੂਰ ਨੂੰ ਭੇਜੇ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਤੁਸੀਂ ਖੇਤੀ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਖੇਤੀ ਵੱਢਣ ਨੂੰ ਵਾਢੇ ਘੱਲ ਦੇਵੇ।।
Punjabi ERV
ਇਸ ਲਈ ਤੁਸੀਂ ਖੇਤੀ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਖੇਤੀ ਵੱਢਣ ਲਈ ਵਾਢੇ ਘੱਲ ਦੇਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی فصل دے مالک دی مِنّت کرو پئی اوہ اپنی فصل لئی کامیاں نُوں گھل دے۔
Punjabi Standard Bible (Punjabi Standard Bible) 2023
ਇਸ ਲਈ ਤੁਸੀਂ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਫ਼ਸਲ ਲਈ ਵਾਢੇ ਭੇਜ ਦੇਵੇ।”