Matthew 9:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਹੜੀ ਗੱਲ ਸੁਖਾਲੀ ਹੈ? ਇਹ ਕਹਿਣਾ ਕਿ ਤੇਰੇ ਪਾਪ ਮਾਫ਼ ਹੋਏ ਜਾਂ ਇਹ ਕਹਿਣਾ ਖੜ੍ਹਾ ਹੋ ਅਤੇ ਤੁਰ? ਪਰ ਮੈਂ ਤੁਹਾਨੂੰ ਵਿਖਾਵਾਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦੀ ਸ਼ਕਤੀ ਹੈ।” ਤਾਂ ਯਿਸੂ ਨੇ ਅਧਰੰਗੀ ਮਨੁੱਖ ਨੂੰ ਕਿਹਾ, “ਖੜ੍ਹਾ ਹੋ, ਆਪਣਾ ਬਿਸਤਰਾ ਚੁੱਕ ਅਤੇ ਘਰ ਚੱਲਿਆ ਜਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੌਖਾ ਕੀ ਹੈ? ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਚੱਲ ਫਿਰ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਇਹ ਗੱਲ ਕਹਿਣਾ ਸੌਖਾ ਹੈ: ਇਹ ਆਖਣਾ, ਜੋ ਤੇਰੇ ਪਾਪ ਮਾਫ਼ ਹੋਏ, ‘ਜਾਂ ਇਹ ਆਖਣਾ ਉੱਠ ਅਤੇ ਤੁਰ?’
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਕਿਹੜੀ ਗੱਲ ਸੁਖਾਲੀ ਹੈ, ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ?
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیہڑی گلّ آکھنی سوکھی اے ایہہ پئی تیرے گُناہ بخشے گئے یا ایہہ پئی اُٹھ تے ٹُرن لگ پَو۔
Punjabi Standard Bible (Punjabi Standard Bible) 2023
ਸੌਖਾ ਕੀ ਹੈ? ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਚੱਲ-ਫਿਰ’?