Micah 1:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਨੂੰ ਗਬ ਵਿੱਚ ਨਾ ਦੱਸੋ, ਇੰਝ ਹੀ ਰੋਦੇ ਹੋਏ ਉਕੋ ਵਿੱਚ ਨਾ ਜਾਇਓ। ਆਪਣੇ-ਆਪ ਨੂੰ ਬੈਤ-ਓਫ਼ਰਾਹ ਵਿੱਚਲੀ ਧੂੜ ਵਿੱਚ ਮਧੋਲੋ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਨੂੰ ਗਥ ਵਿੱਚ ਨਾ ਦੱਸੋ, ਉੱਕਾ ਨਾ ਰੋਵੋ, ਬੈਤ-ਲ-ਅਫਰਾਹ ਵਿੱਚ ਧੂੜ ਵਿੱਚ ਮਧੋਲੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਥ ਵਿੱਚ ਇਸ ਦੀ ਚਰਚਾ ਨਾ ਕਰੋ, ਅਤੇ ਬਿਲਕੁਲ ਨਾ ਰੋਵੋ, ਬੈਤ-ਲਅਫਰਾਹ ਵਿੱਚ ਧੂੜ ਵਿੱਚ ਲੇਟੋ।